SpotLight News
ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧ ਵਿਚ ਜਾਰੀ ਹੁਕਮ ਦੇ ਤਹਿਤ 24 ਦਸੰਬਰ ਤੋਂ 31 ਦਸੰਬਰ ਤੱਕ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ ਬੰਦ ਰਹਿਣਗੇ। ਇਹ ਛੁੱਟੀਆਂ ਸਰਦੀਆਂ ਦੇ ਮੌਸਮ ਨੂੰ ਦੇਖਦਿਆਂ ਹਰ ਸਾਲ ਕੀਤੀਆਂ ਜਾਂਦੀਆਂ ਹਨ।
- December 15, 2025
- 0 Comments
- Less than a minute
- 306 Views
Leave feedback about this