ਅਕਾਲੀ ਦਲ ਸੁਖਬੀਰ ਬਾਦਲ ਦੀ ਅਗੁਵਾਈ ਵਿੱਚ ਕਰ ਰਿਹਾ ਰੈਲੀ
ਲੌਂਗੋਵਾਲ, 20 ਅਗਸਤ: ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਤੇ ਲੋਕਾਂ ਵੱਲੋਂ ਵੱਡੀ ਪੱਧਰ ਤੇ ਸ਼ਮੂਲੀਅਤ ਕੀਤੀ ਜਾ ਰਹੀ ਹੈ ਤੇ ਇਸ ਮੌਕੇ ਸਿਆਸੀ ਆਗੂਆਂ ਵੱਲੋਂ ਵੀ ਇਸ ਥਾਂ ਤੇ ਪਹੁੰਚ ਕੀਤੀ ਜਾ ਰਹੀ ਹੈ । ਅਕਾਲੀ ਦਲ ਦੇ ਨੇਤਾਵਾਂ ਵੱਲੋਂ ਵੀ ਇਸ ਮੌਕੇ ਲੋਕਾਂ ਨੂੰ ਸੰਬੋਧਿਤ ਹੋ ਕੇ ਆਪਣੀਆਂ ਹਾਜ਼ਰੀਆਂ ਭਰੀਆਂ ਜਾ ਰਹੀਆਂ ਹਨ । ਅਕਾਲੀ ਦਲ ਦੇ ਲੀਡਰ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਵੀ ਲੌਂਗੋਵਾਲ ਪਹੁੰਚ ਕੇ ਲੋਕਾਂ ਨੂੰ ਸੰਬੋਧਨ ਕੀਤਾ ਜਾਵੇਗਾ ।
Leave feedback about this