Latest News

ਤਰਨ ਤਾਰਨ ਜਿਮਨੀ ਚੋਣ: ਆਪ ਨੇ ਐਲਾਨਿਆ ਉਮੀਦਵਾਰ

ਤਰਨ ਤਾਰਨ, 3 ਅਕਤੂਬਰ: ਆਮ ਆਦਮੀ ਪਾਰਟੀ ਨੇ ਅੱਜ ਦੇਰ ਸ਼ਾਮ ਤਰਨ ਤਾਰਨ ਜਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਆਪ ਦੇ ਵਰਕਰ ਹਰਮੀਤ ਸਿੰਘ ਸੰਧੂ ਨੂੰ ਇਨ੍ਹਾਂ ਚੋਣਾਂ ਲਈ ਮੈਦਾਨ ਵਿੱਚ ਉਤਾਰਿਆ ਹੈ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਹ ਜਾਣਕਾਰੀ ਆਪਣੇ ਟਵਿੱਟਰ ਹੈਂਡਰ ਤੇ ਸਾਂਝੀ ਕਰਦਿਆਂ ਕਿਹਾ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਪਾਰਟੀ ਦੇ ਇਹ ਜੁਝਾਰੂ ਵਰਕਰ ਆਪਣੀ ਕਾਬਲਿਅਤ ਦਾ ਮੁਜੱਸਮਾ ਲੋਕਾਂ ਦੀ ਭਲਾਈ ਲਈ ਜ਼ਰੂਰ ਕਰਣਗੇ ।

Leave feedback about this

  • Service
Choose Image