ਅਨੰਦਪੁਰ ਸਾਹਿਬ, 3 ਅਕਤੂਬਰ: ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਵਿਧਾਨ ਸਭਾ ਤੋਂ ਬਾਹਰ ਅਨੰਦਪੁਰ ਸਾਹਿਬ ਦੀ ਧਰਤੀ ਲੱਗੇਗਾ । ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਇਹ ਸੈਸ਼ਨ 24 ਨਵੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਦੌਰਾਨ ਲਗਾਇਆ ਜਾਵੇਗਾ । ਇਸ ਮੌਕੇ ਜਿੱਥੇ ਸ਼ਰਧਾਲੂਆਂ ਲਈ ਟੈਂਟ ਸਿਟੀ ਬਣਾਈ ਜਾਵੇਗੀ ਉੱਥੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੀਂਹ ਪੱਥਰ ਵੀ ਰੱਖੇ ਜਾਣਗੇ ।
Latest News
ਇਤਿਹਾਸ ਵਿੱਚ ਪਹਿਲੀ ਵਾਰ ਵਿਧਾਨ ਸਭਾ ਸੈਸ਼ਨ ਅਨੰਦਪੁਰ ਸਾਹਿਬ ਵਿਖੇ
- October 3, 2025
- 0 Comments
- Less than a minute
- 441 Views
Leave feedback about this