Latest News

ਆਈ ਜੀ ਸੁਸਾਇਡ, ਸੋਨੀਆ ਗਾਂਧੀ ਨੇ ਪਤਨੀ ਨੂੰ ਲਿਖੀ ਚਿੱਠੀ

ਚੰਡੀਗੜ੍ਹ, 12 ਅਕਤੂਬਰ: ਹਰਿਆਣਾ ਦੇ ਆਈ ਜੀ ਵਾਈ ਪੂਰਨ ਕੁਮਾਰ ਦੀ ਮੌਤ ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਾਂਗਰਸ ਪਾਰਟੀ ਦੀ ਪਾਰਲੀਆਮੈਂਟਰੀ ਚੇਅਰਪਰਸਨ ਸੋਨੀਆ ਗਾਂਧੀ ਨੇ ਮਿਰਤਕ ਦੀ ਪਤਨੀ ਅਮਨੀਤ ਪੀ ਕੁਮਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਵਾਦਾ ਕੀਤਾ । ਉਨ੍ਹਾਂ ਲਿਖਿਆ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਉਨ੍ਹਾਂ ਦੇ ਨਾਲ ਹਨ ਅਤੇ ਉਹ ਇਸ ਦੀ ਜਲਦ ਅਤੇ ਪਾਰਦਰਸ਼ੀ ਜਾਂਚ ਕਰਵਾਉਣ ਵਿੱਚ ਉਨ੍ਹਾਂ ਦੇ ਨਾਲ ਖੜੇ ਹਨ । ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਇਸ ਘਟਨਾ ਤੇ ਡੂੰਘਾ ਦੁੱਖ ਅਤੇ ਚਿੰਤਾ ਪ੍ਰਗਟ ਕੀਤੀ ਹੈ ।

Leave feedback about this

  • Service
Choose Image