Latest News

350 ਸਾਲਾ ਸ਼ਹੀਦੀ ਦਿਹਾੜੇ ਤੇ ਸੰਗਤਾਂ ਹੋਈਆਂ ਨਤਮਸਤਕ

ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਗੁਰੁਦੁਆਰਾ ਰਕਾਬ ਗੰਜ ਸਾਹਿਬ, ਨਵੀਂ ਦਿੱਲੀ ਵਿਖੇ ਨਤਮਸਤਕ ਹੁੰਦੇ ਹੋਏ ।

Leave feedback about this

  • Service