ਸੈਨੇਟ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਕਈ ਸੰਗਠਨਾਂ ਅਤੇ ਵਿਦਿਆਰਥੀ ਰਾਜਨੀਤਕ ਸਮੂਹਾਂ ਵੱਲੋਂ ਦਿੱਤੇ ਗਏ ‘PU Bandh’ ਦੇ ਸੱਦੇ ਤੋਂ ਪਹਿਲਾਂ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ’ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਯੂਨੀਵਰਸਿਟੀ ਕੈਂਪਸ ਦੇ ਗੇਟਾਂ ’ਤੇ ਚੰਡੀਗੜ੍ਹ ਪੁਲੀਸ ਅਤੇ ਰਿਜ਼ਰਵ ਫੋਰਸਾਂ ਵੱਲੋਂ ਭਾਰੀ ਸੁਰੱਖਿਆ ਅਮਲਾ ਤਾਇਨਾਤ ਕੀਤਾ ਗਿਆ ਹੈ। ਗੇਟਾਂ ਨੂੰ ਵਾਧੂ ਬੈਰੀਕੇਡਿੰਗ ਤੇ ਬੱਸਾਂ ਖੜ੍ਹਾ ਕੇ ਬੰਦ ਕਰ ਦਿੱਤਾ ਗਿਆ ਹੈ।
Chandigarh
ਸੈਨੇਟ ਚੋਣਾਂ ਦੀ ਮੰਗ: ਪੰਜਾਬ ਯੂਨੀਵਰਸਿਟੀ ਵਿਚ ਸੁਰੱਖਿਆ ਵਧਾਈ
- November 10, 2025
- 0 Comments
- Less than a minute
- 552 Views
Leave feedback about this