ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 28 ਨਵੰਬਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 28 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 11.30 ਵਜੇ ਚੰਡੀਗੜ੍ਹ ਸਥਿੱਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰੀ ਰਿਹਾਇਸ਼ ਉੱਤੇ ਸੱਦੀ ਗਈ ਹੈ। ਮੰਤਰੀ ਮੰਡਲ ਦੀ ਮੀਟਿੰਗ ਬਾਰੇ ਸੂਬਾ ਸਰਕਾਰ ਨੇ ਹਾਲੇ ਤੱਕ ਕੋਈ ਏਜੰਡਾ ਜਾਰੀ ਨਹੀਂ ਕੀਤਾ ਹੈ।
Latest News
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 28 ਨਵੰਬਰ ਨੂੰ ਸੱਦੀ
- November 27, 2025
- 0 Comments
- Less than a minute
- 238 Views
Leave feedback about this