ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

ਕਰਮਚਾਰੀਆਂ ਦੀਆਂ ਜਾਇਜ ਮੰਗਾਂ ਛੇਤੀ ਹੱਲ ਹੋਣਗੀਆਂ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 30 ਨਵੰਬਰ: ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਕੀਤੀ ਹੜਤਾਲ ਖ਼ਤਮ ਹੋ ਗਈ ਹੈ। ਅੱਜ ਇੱਥੇ ਪੱਟੀ (ਤਰਨਤਾਰਨ) ਵਿਖੇ ਟਰਾਂਸਪੋਰਟ ਮੰਤਰੀ ਨਾਲ ਕਰਮਚਾਰੀ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਸਹਿਮਤੀ ਬਣ ਗਈ ਹੈ। ਮੀਟਿੰਗ ਮਗਰੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ … Continue reading ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ